Text copied!
Bibles in Panjabi

ਜ਼ਬੂਰ 83:7-10 in Panjabi

Help us?

ਜ਼ਬੂਰ 83:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,
8 ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸ਼ੀਆਂ ਲਈ ਬਾਂਹ ਕੱਢੀ। ਸਲਹ।
9 ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ ਦੇਸ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ!
10 ਏਨ-ਦੋਰ ਵਿੱਚ ਓਹ ਨਾਸ ਹੋਏ, ਓਹ ਰੂੜੀ ਬਣ ਗਏ।
ਜ਼ਬੂਰ 83 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ