Text copied!
Bibles in Panjabi

ਜ਼ਬੂਰ 84:1-5 in Panjabi

Help us?

ਜ਼ਬੂਰ 84:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!
2 ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
3 ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
4 ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
5 ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
ਜ਼ਬੂਰ 84 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ