Text copied!
Bibles in Panjabi

ਜ਼ਬੂਰ 84:2-3 in Panjabi

Help us?

ਜ਼ਬੂਰ 84:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
3 ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
ਜ਼ਬੂਰ 84 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ