Text copied!
Bibles in Panjabi

ਜ਼ਬੂਰ 84:3-4 in Panjabi

Help us?

ਜ਼ਬੂਰ 84:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
4 ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
ਜ਼ਬੂਰ 84 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ