Text copied!
Bibles in Panjabi

ਜ਼ਬੂਰ 84:4-6 in Panjabi

Help us?

ਜ਼ਬੂਰ 84:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
5 ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
6 ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।
ਜ਼ਬੂਰ 84 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ