Text copied!
Bibles in Panjabi

ਜ਼ਬੂਰ 84:5-7 in Panjabi

Help us?

ਜ਼ਬੂਰ 84:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
6 ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।
7 ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।
ਜ਼ਬੂਰ 84 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ