Text copied!
Bibles in Panjabi

ਜ਼ਬੂਰ 85:10-11 in Panjabi

Help us?

ਜ਼ਬੂਰ 85:10-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
11 ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
ਜ਼ਬੂਰ 85 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ