Text copied!
Bibles in Panjabi

ਜ਼ਬੂਰ 85:11-13 in Panjabi

Help us?

ਜ਼ਬੂਰ 85:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
12 ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
13 ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।
ਜ਼ਬੂਰ 85 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ