Text copied!
Bibles in Panjabi

ਜ਼ਬੂਰ 85:7-9 in Panjabi

Help us?

ਜ਼ਬੂਰ 85:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
8 ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
9 ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
ਜ਼ਬੂਰ 85 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ