Text copied!
Bibles in Panjabi

ਜ਼ਬੂਰ 85:8-11 in Panjabi

Help us?

ਜ਼ਬੂਰ 85:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
9 ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
10 ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
11 ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
ਜ਼ਬੂਰ 85 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ