Text copied!
Bibles in Panjabi

ਜ਼ਬੂਰ 86:10-13 in Panjabi

Help us?

ਜ਼ਬੂਰ 86:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
11 ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।
12 ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
13 ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।
ਜ਼ਬੂਰ 86 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ