Text copied!
Bibles in Panjabi

ਜ਼ਬੂਰ 86:13-15 in Panjabi

Help us?

ਜ਼ਬੂਰ 86:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।
14 ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
15 ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
ਜ਼ਬੂਰ 86 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ