Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 86

ਜ਼ਬੂਰ 86:15-17

Help us?
Click on verse(s) to share them!
15ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
16ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!
17ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।

Read ਜ਼ਬੂਰ 86ਜ਼ਬੂਰ 86
Compare ਜ਼ਬੂਰ 86:15-17ਜ਼ਬੂਰ 86:15-17