Text copied!
Bibles in Panjabi

ਜ਼ਬੂਰ 86:15-17 in Panjabi

Help us?

ਜ਼ਬੂਰ 86:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
16 ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!
17 ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।
ਜ਼ਬੂਰ 86 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ