Text copied!
Bibles in Panjabi

ਜ਼ਬੂਰ 86:3-8 in Panjabi

Help us?

ਜ਼ਬੂਰ 86:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
4 ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।
5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
6 ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7 ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8 ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
ਜ਼ਬੂਰ 86 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ