Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 86

ਜ਼ਬੂਰ 86:4-6

Help us?
Click on verse(s) to share them!
4ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।
5ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
6ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!

Read ਜ਼ਬੂਰ 86ਜ਼ਬੂਰ 86
Compare ਜ਼ਬੂਰ 86:4-6ਜ਼ਬੂਰ 86:4-6