Text copied!
Bibles in Panjabi

ਜ਼ਬੂਰ 86:7-11 in Panjabi

Help us?

ਜ਼ਬੂਰ 86:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8 ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9 ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
10 ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
11 ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।
ਜ਼ਬੂਰ 86 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ