Text copied!
Bibles in Panjabi

ਜ਼ਬੂਰ 86:7-9 in Panjabi

Help us?

ਜ਼ਬੂਰ 86:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8 ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9 ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
ਜ਼ਬੂਰ 86 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ