Text copied!
Bibles in Panjabi

ਜ਼ਬੂਰ 86:9-10 in Panjabi

Help us?

ਜ਼ਬੂਰ 86:9-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
10 ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
ਜ਼ਬੂਰ 86 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ