Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 87

ਜ਼ਬੂਰ 87:1-3

Help us?
Click on verse(s) to share them!
1ਕੋਰਹ ਵੰਸ਼ੀਆਂ ਦਾ ਭਜਨ। ਗੀਤ। ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।
2ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।
3ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।

Read ਜ਼ਬੂਰ 87ਜ਼ਬੂਰ 87
Compare ਜ਼ਬੂਰ 87:1-3ਜ਼ਬੂਰ 87:1-3