Text copied!
Bibles in Panjabi

ਜ਼ਬੂਰ 87:1-3 in Panjabi

Help us?

ਜ਼ਬੂਰ 87:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਕੋਰਹ ਵੰਸ਼ੀਆਂ ਦਾ ਭਜਨ। ਗੀਤ। ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।
2 ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।
3 ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।
ਜ਼ਬੂਰ 87 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ