Text copied!
Bibles in Panjabi

ਜ਼ਬੂਰ 87:3-6 in Panjabi

Help us?

ਜ਼ਬੂਰ 87:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।
4 ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।
5 ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
6 ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ।
ਜ਼ਬੂਰ 87 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ