Text copied!
Bibles in Panjabi

ਜ਼ਬੂਰ 87:4-5 in Panjabi

Help us?

ਜ਼ਬੂਰ 87:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।
5 ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
ਜ਼ਬੂਰ 87 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ