Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 88

ਜ਼ਬੂਰ 88:11-13

Help us?
Click on verse(s) to share them!
11ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ?
12ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?
13ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?

Read ਜ਼ਬੂਰ 88ਜ਼ਬੂਰ 88
Compare ਜ਼ਬੂਰ 88:11-13ਜ਼ਬੂਰ 88:11-13