Text copied!
Bibles in Panjabi

ਜ਼ਬੂਰ 88:13-18 in Panjabi

Help us?

ਜ਼ਬੂਰ 88:13-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?
14 ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?
15 ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।
16 ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।
17 ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।
18 ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ-ਪਛਾਣ ਅਨ੍ਹੇਰ ਵਿੱਚ!।
ਜ਼ਬੂਰ 88 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ