Text copied!
Bibles in Panjabi

ਜ਼ਬੂਰ 88:3-6 in Panjabi

Help us?

ਜ਼ਬੂਰ 88:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ।
4 ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।
5 ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
6 ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
ਜ਼ਬੂਰ 88 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ