Text copied!
Bibles in Panjabi

ਜ਼ਬੂਰ 88:5-7 in Panjabi

Help us?

ਜ਼ਬੂਰ 88:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
6 ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
7 ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।
ਜ਼ਬੂਰ 88 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ