Text copied!
Bibles in Panjabi

ਜ਼ਬੂਰ 88:5-8 in Panjabi

Help us?

ਜ਼ਬੂਰ 88:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
6 ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
7 ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।
8 ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!
ਜ਼ਬੂਰ 88 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ