Text copied!
Bibles in Panjabi

ਜ਼ਬੂਰ 89:1-3 in Panjabi

Help us?

ਜ਼ਬੂਰ 89:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
2 ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।
3 ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ