Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 89

ਜ਼ਬੂਰ 89:11-14

Help us?
Click on verse(s) to share them!
11ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
12ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
13ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
14ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।

Read ਜ਼ਬੂਰ 89ਜ਼ਬੂਰ 89
Compare ਜ਼ਬੂਰ 89:11-14ਜ਼ਬੂਰ 89:11-14