Text copied!
Bibles in Panjabi

ਜ਼ਬੂਰ 89:11-15 in Panjabi

Help us?

ਜ਼ਬੂਰ 89:11-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
12 ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
13 ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
14 ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
15 ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ