Text copied!
Bibles in Panjabi

ਜ਼ਬੂਰ 89:15-17 in Panjabi

Help us?

ਜ਼ਬੂਰ 89:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
16 ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
17 ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ