Text copied!
Bibles in Panjabi

ਜ਼ਬੂਰ 89:19-20 in Panjabi

Help us?

ਜ਼ਬੂਰ 89:19-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
20 ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ