Text copied!
Bibles in Panjabi

ਜ਼ਬੂਰ 89:21-27 in Panjabi

Help us?

ਜ਼ਬੂਰ 89:21-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
22 ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।
23 ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
24 ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
25 ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
26 ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
27 ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ