Text copied!
Bibles in Panjabi

ਜ਼ਬੂਰ 89:24-27 in Panjabi

Help us?

ਜ਼ਬੂਰ 89:24-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
25 ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
26 ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
27 ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ