Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 89

ਜ਼ਬੂਰ 89:24-31

Help us?
Click on verse(s) to share them!
24ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
25ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
26ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
27ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
28ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
29ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।
30ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,
31ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,

Read ਜ਼ਬੂਰ 89ਜ਼ਬੂਰ 89
Compare ਜ਼ਬੂਰ 89:24-31ਜ਼ਬੂਰ 89:24-31