Text copied!
Bibles in Panjabi

ਜ਼ਬੂਰ 89:3-6 in Panjabi

Help us?

ਜ਼ਬੂਰ 89:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
4 ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।
5 ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!
6 ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ