Text copied!
Bibles in Panjabi

ਜ਼ਬੂਰ 89:32-38 in Panjabi

Help us?

ਜ਼ਬੂਰ 89:32-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।
33 ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
34 ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
35 ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
36 ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
37 ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
38 ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ