Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 89

ਜ਼ਬੂਰ 89:33-35

Help us?
Click on verse(s) to share them!
33ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
34ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
35ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।

Read ਜ਼ਬੂਰ 89ਜ਼ਬੂਰ 89
Compare ਜ਼ਬੂਰ 89:33-35ਜ਼ਬੂਰ 89:33-35