Text copied!
Bibles in Panjabi

ਜ਼ਬੂਰ 89:33-35 in Panjabi

Help us?

ਜ਼ਬੂਰ 89:33-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
34 ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
35 ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ