Text copied!
Bibles in Panjabi

ਜ਼ਬੂਰ 89:35-37 in Panjabi

Help us?

ਜ਼ਬੂਰ 89:35-37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
36 ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
37 ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ