Text copied!
Bibles in Panjabi

ਜ਼ਬੂਰ 89:38-41 in Panjabi

Help us?

ਜ਼ਬੂਰ 89:38-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
39 ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
40 ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!
41 ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ