Text copied!
Bibles in Panjabi

ਜ਼ਬੂਰ 89:4-8 in Panjabi

Help us?

ਜ਼ਬੂਰ 89:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।
5 ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!
6 ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
7 ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
8 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ