41 ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
42 ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!
43 ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।