Text copied!
Bibles in Panjabi

ਜ਼ਬੂਰ 89:45-47 in Panjabi

Help us?

ਜ਼ਬੂਰ 89:45-47 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।
46 ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?
47 ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ