Text copied!
Bibles in Panjabi

ਜ਼ਬੂਰ 89:46-50 in Panjabi

Help us?

ਜ਼ਬੂਰ 89:46-50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?
47 ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
48 ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।
49 ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?
50 ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ