Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 89

ਜ਼ਬੂਰ 89:47-49

Help us?
Click on verse(s) to share them!
47ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
48ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।
49ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?

Read ਜ਼ਬੂਰ 89ਜ਼ਬੂਰ 89
Compare ਜ਼ਬੂਰ 89:47-49ਜ਼ਬੂਰ 89:47-49