47 ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
48 ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।
49 ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?