Text copied!
Bibles in Panjabi

ਜ਼ਬੂਰ 89:48-52 in Panjabi

Help us?

ਜ਼ਬੂਰ 89:48-52 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।
49 ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?
50 ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,
51 ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।
52 ਯਹੋਵਾਹ ਸਦਾ ਤੱਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ