Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 89

ਜ਼ਬੂਰ 89:6-7

Help us?
Click on verse(s) to share them!
6ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
7ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!

Read ਜ਼ਬੂਰ 89ਜ਼ਬੂਰ 89
Compare ਜ਼ਬੂਰ 89:6-7ਜ਼ਬੂਰ 89:6-7